ਯਿਰਮਿਯਾਹ 22:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ Sien die hoofstukਪਵਿੱਤਰ ਬਾਈਬਲ O.V. Bible (BSI)25 ਮੈਂ ਤੈਨੂੰ ਓਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਤਾਂਘ ਕਰਨ ਵਾਲੇ ਹਨ ਅਤੇ ਓਹਨਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੂੰ ਡਰਦਾ ਹੈਂ ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ Sien die hoofstukਪਵਿੱਤਰ ਬਾਈਬਲ25 ਯਹੋਯਾਕੀਮ, ਸੌਂਪ ਦੇਵਾਂਗਾ ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਬਾਬਲ ਦੇ ਲੋਕਾਂ ਨੂੰ। ਉਹੀ ਲੋਕ ਨੇ ਜਿਨ੍ਹਾਂ ਤੋਂ ਡਰਦਾ ਹੈਂ ਤੂੰ। ਉਹ ਲੋਕ ਤੈਨੂੰ ਮਾਰਨਾ ਚਾਹੁੰਦੇ ਹਨ। Sien die hoofstuk |