ਯਿਰਮਿਯਾਹ 22:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਓਹ ਆਖਣਗੇ, ਏਸ ਲਈ ਕਿ ਓਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦਿਓਤਿਆਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ।। Sien die hoofstukਪਵਿੱਤਰ ਬਾਈਬਲ9 ਉਸ ਪ੍ਰਸ਼ਨ ਦਾ ਉੱਤਰ ਇਹ ਹੋਵੇਗਾ: ‘ਪਰਮੇਸ਼ੁਰ ਨੇ ਯਰੂਸ਼ਲਮ ਨੂੰ ਇਸ ਲਈ ਤਬਾਹ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਇਕਰਾਰਨਾਮੇ ਉੱਪਰ ਅਮਲ ਕਰਨਾ ਛੱਡ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਅਤੇ ਸੇਵਾ ਕੀਤੀ।’” Sien die hoofstuk |