ਯਿਰਮਿਯਾਹ 23:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ। Sien die hoofstukਪਵਿੱਤਰ ਬਾਈਬਲ O.V. Bible (BSI)22 ਪਰ ਜੇ ਓਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਓਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ ਅਤੇ ਓਹ ਓਹਨਾਂ ਦੇ ਬੁਰਿਆਂ ਰਾਹਾਂ ਤੋਂ, ਅਰ ਓਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।। Sien die hoofstukਪਵਿੱਤਰ ਬਾਈਬਲ22 ਜੇ ਉਹ ਮੇਰੀ ਸੰਗਤ ਵਿੱਚ ਖਲੋਤੇ ਹੁੰਦੇ, ਫ਼ੇਰ ਉਹ ਯਹੂਦਾਹ ਦੇ ਲੋਕਾਂ ਨੂੰ ਮੇਰੇ ਸੰਦੇਸ਼ ਦੱਸਦੇ। ਉਹ ਲੋਕਾਂ ਨੂੰ ਮੰਦੇ ਅਮਲਾਂ ਤੋਂ ਰੋਕ ਦਿੰਦੇ। ਉਹ ਉਨ੍ਹਾਂ ਨੂੰ ਬਦੀ ਤੋਂ ਰੋਕ ਦਿੰਦੇ। Sien die hoofstuk |