ਯਿਰਮਿਯਾਹ 23:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ Sien die hoofstukਪਵਿੱਤਰ ਬਾਈਬਲ O.V. Bible (BSI)28 ਉਹ ਨਬੀ ਜਿਹ ਦੇ ਕੋਲ ਸੁਫਨਾ ਹੈ ਉਹ ਸੁਫਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ! ਯਹੋਵਾਹ ਦਾ ਵਾਕ ਹੈ Sien die hoofstukਪਵਿੱਤਰ ਬਾਈਬਲ28 ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ। Sien die hoofstuk |