ਯਿਰਮਿਯਾਹ 23:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ Sien die hoofstukਪਵਿੱਤਰ ਬਾਈਬਲ O.V. Bible (BSI)3 ਮੈਂ ਆਪਣੇ ਇੱਜੜ ਦੇ ਬੱਕੀਏ ਓਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਓਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਓਹਨਾਂ ਨੂੰ ਓਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਓਹ ਫਲਣਗੇ ਅਤੇ ਵਧਣਗੇ Sien die hoofstukਪਵਿੱਤਰ ਬਾਈਬਲ3 “ਆਪਣੀਆਂ ਭੇਡਾਂ ਨੂੰ ਹੋਰਨਾਂ ਦੇਸਾਂ ਅੰਦਰ ਭੇਜਿਆ। ਪਰ ਮੈਂ ਆਪਣੀਆਂ ਬਚੀਆਂ ਹੋਈਆਂ ਭੇਡਾਂ ਨੂੰ ਇਕੱਠਿਆਂ ਕਰਾਂਗਾ। ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੀ ਚਰਾਗਾਹ ਵਿੱਚ ਲਿਆਵਾਂਗਾ। ਜਦੋਂ ਮੇਰੀਆਂ ਭੇਡਾਂ ਆਪਣੀ ਚਰਾਗਾਹ ਵਿੱਚ ਵਾਪਸ ਆ ਜਾਣਗੀਆਂ, ਉਨ੍ਹਾਂ ਦੇ ਬਹੁਤ ਬੱਚੇ ਹੋਣਗੇ ਅਤੇ ਉਹ ਗਿਣਤੀ ਵਿੱਚ ਵੱਧ ਜਾਣਗੀਆਂ। Sien die hoofstuk |