ਯਿਰਮਿਯਾਹ 23:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ? Sien die hoofstukਪਵਿੱਤਰ ਬਾਈਬਲ O.V. Bible (BSI)35 ਤੁਸੀਂ ਹਰੇਕ ਆਪਣੀ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ? Sien die hoofstukਪਵਿੱਤਰ ਬਾਈਬਲ35 ਤੁਸੀਂ ਇੱਕ ਦੂਸਰੇ ਨੂੰ ਇਹ ਆਖੋਗੇ, ‘ਯਹੋਵਾਹ ਨੇ ਕੀ ਜਵਾਬ ਦਿੱਤਾ?’ ਜਾਂ ‘ਯਹੋਵਾਹ ਨੇ ਕੀ ਆਖਿਆ?’ Sien die hoofstuk |