ਯਿਰਮਿਯਾਹ 23:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ Sien die hoofstukਪਵਿੱਤਰ ਬਾਈਬਲ O.V. Bible (BSI)5 ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੋਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ Sien die hoofstukਪਵਿੱਤਰ ਬਾਈਬਲ5 ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ। Sien die hoofstuk |