ਯਿਰਮਿਯਾਹ 24:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਇਹਨਾਂ ਚੰਗੀਆਂ ਹੰਜ਼ੀਰਾਂ ਵਾਂਗੂੰ ਯਹੂਦਾਹ ਦੇ ਗ਼ੁਲਾਮਾਂ ਨਾਲ ਜਿਹਨਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਭੇਜਿਆ ਹੈ ਭਲਿਆਈ ਕਰਾਂਗਾ Sien die hoofstukਪਵਿੱਤਰ ਬਾਈਬਲ O.V. Bible (BSI)5 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਏਹਨਾਂ ਚੰਗੀਆਂ ਹਜੀਰਾਂ ਵਾਂਙੁ ਯਹੂਦਾਹ ਦੇ ਅਸੀਰਾਂ ਨਾਲ ਜਿਨ੍ਹਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਘੱਲਿਆ ਹੈ ਭਲਿਆਈ ਕਰਾਂਗਾ Sien die hoofstukਪਵਿੱਤਰ ਬਾਈਬਲ5 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਤੋਂ ਬਾਹਰ ਲਿਜਾਇਆ ਗਿਆ। ਉਨ੍ਹਾਂ ਦਾ ਦੁਸ਼ਮਣ ਉਨ੍ਹਾਂ ਨੂੰ ਬਾਬਲ ਲੈ ਗਿਆ। ਉਹ ਲੋਕ ਇਨ੍ਹਾਂ ਚੰਗੇ ਅੰਜੀਰਾਂ ਵਰਗੇ ਹੋਣਗੇ। ਮੈਂ ਉਨ੍ਹਾਂ ਲੋਕਾਂ ਉੱਪਰ ਮਿਹਰ ਕਰਾਂਗਾ। Sien die hoofstuk |