Aanlyn Bybel

- Advertensies -




ਯਿਰਮਿਯਾਹ 24:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਮੈਂ ਓਹਨਾਂ ਨੂੰ ਅਜੇਹਾ ਦਿਲ ਦਿਆਂਗਾ ਭਈ ਓਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਓਹ ਮੇਰੀ ਪਰਜਾ ਹੋਣਗੇ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਓਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ।।

Sien die hoofstuk Kopieer

ਪਵਿੱਤਰ ਬਾਈਬਲ

7 ਮੈਂ ਉਨ੍ਹਾਂ ਦੇ ਅੰਦਰ ਮੈਨੂੰ ਜਾਨਣ ਦੀ ਇੱਛਾ ਪੈਦਾ ਕਰ ਦਿਆਂਗਾ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਉਹ ਮੇਰੇ ਬੰਦੇ ਹੋਣਗੇ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਬਾਬਲ ਵਿੱਚਲੇ ਉਹ ਕੈਦੀ ਆਪਣੇ ਪੂਰੇ ਮਨਾਂ ਨਾਲ ਮੇਰੇ ਵੱਲ ਮੁੜਨਗੇ।

Sien die hoofstuk Kopieer




ਯਿਰਮਿਯਾਹ 24:7

Volg ons:

Advertensies


Advertensies