ਯਿਰਮਿਯਾਹ 24:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਖ਼ਰਾਬ ਹੰਜ਼ੀਰਾਂ, ਵਾਂਗੂੰ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਇਸੇ ਤਰ੍ਹਾਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਅਤੇ ਉਸ ਦੇ ਸਰਦਾਰਾਂ ਨਾਲ ਅਤੇ ਯਰੂਸ਼ਲਮ ਦੇ ਬਕੀਏ ਨਾਲ ਉਹਨਾਂ ਨਾਲ ਜਿਹੜੇ ਇਸ ਦੇਸ ਵਿੱਚ ਬਚੇ ਹੋਏ ਹਨ ਅਤੇ ਉਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ Sien die hoofstukਪਵਿੱਤਰ ਬਾਈਬਲ O.V. Bible (BSI)8 ਯਹੋਵਾਹ ਐਉਂ ਆਖਦਾ ਹੈ, ਖਰਾਬ ਹਜੀਰਾਂ ਵਾਂਙੁ ਜਿਹੜੀਆਂ ਖਰਾਬੀ ਦੇ ਕਾਰਨ ਖਾਧੀਆਂ ਨਹੀਂ ਜਾਂਦੀਆਂ ਏਸੇ ਤਰਾਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਅਰ ਅਤੇ ਉਸ ਜੇ ਸਰਦਾਰਾਂ ਨਾਲ ਅਰ ਯਰੂਸ਼ਲਮ ਦੇ ਬੱਕੀਏ ਨਾਲ ਅਤੇ ਓਹਨਾਂ ਨਾਲ ਜਿਹੜੇ ਏਸ ਦੇਸ ਵਿੱਚ ਬਚੇ ਹੋਏ ਹਨ ਅਤੇ ਓਹਨਾਂ ਨਾਲ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹਨ ਵਰਤਾਂਗਾ Sien die hoofstukਪਵਿੱਤਰ ਬਾਈਬਲ8 “ਪਰ ਯਹੂਦਾਹ ਦਾ ਰਾਜਾ ਸਿਦਕੀਯਾਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗਾ ਹੋਵੇਗਾ ਜੋ ਖਾਣ ਦੇ ਯੋਗ ਨਹੀਂ ਹਨ। ਸਿਦਕੀਯਾਹ, ਉਸ ਦੇ ਉੱਚ ਅਧਿਕਾਰੀ, ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਬਚ ਜਾਣਗੇ ਅਤੇ ਯਹੂਦਾਹ ਦੇ ਉਹ ਲੋਕ ਜਿਹੜੇ ਮਿਸਰ ਵਿੱਚ ਰਹਿ ਰਹੇ ਹਨ, ਉਹ ਉਨ੍ਹਾਂ ਸੜੇ ਹੋਏ ਅੰਜੀਰਾਂ ਵਰਗੇ ਹੋਣਗੇ। Sien die hoofstuk |