ਯਿਰਮਿਯਾਹ 3:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮੱਕਾਰੀ ਨਾਲ, ਯਹੋਵਾਹ ਦਾ ਵਾਕ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਏਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ।। Sien die hoofstukਪਵਿੱਤਰ ਬਾਈਬਲ10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। Sien die hoofstuk |