ਯਿਰਮਿਯਾਹ 3:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਹੇ ਬੇਈਮਾਨ ਪੁੱਤ੍ਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।। Sien die hoofstukਪਵਿੱਤਰ ਬਾਈਬਲ14 “ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ। Sien die hoofstuk |