ਯਿਰਮਿਯਾਹ 3:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ Sien die hoofstukਪਵਿੱਤਰ ਬਾਈਬਲ O.V. Bible (BSI)17 ਉਸ ਵੇਲੇ ਓਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਓਹ ਫੇਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ Sien die hoofstukਪਵਿੱਤਰ ਬਾਈਬਲ17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ। Sien die hoofstuk |