ਯਿਰਮਿਯਾਹ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)2 ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ ਤੇ ਵੇਖ! ਉਹ ਕਿਹੜਾ ਥਾ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਨ੍ਹਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੈਂ ਆਪਣੇ ਜ਼ਨਾਹ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ। Sien die hoofstukਪਵਿੱਤਰ ਬਾਈਬਲ2 “ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ। Sien die hoofstuk |