ਯਿਰਮਿਯਾਹ 3:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਉਹ ਦਾ ਗੁੱਸਾ ਸਦਾ ਤੱਕ ਰਹੇਗਾ? ਕੀ ਉਹ ਆਖੀਰ ਤੱਕ ਖਿੱਝਦਾ ਰਹੇਗਾ? ਵੇਖ, ਤੂੰ ਐਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸਕੀ ਤੂੰ ਬੁਰਿਆਈਆਂ ਕੀਤੀਆਂ। Sien die hoofstukਪਵਿੱਤਰ ਬਾਈਬਲ O.V. Bible (BSI)5 ਕੀ ਉਹ ਦਾ ਗੁੱਸਾ ਸਦਾ ਤੀਕ ਰਹੇਗਾ? ਕੀ ਉਹ ਆਖੀਰ ਤੀਕ ਖਿੱਝਦਾ ਰਹੇਗਾ? ਵੇਖ, ਤੂੰ ਇਉਂ ਤਾਂ ਬੋਲੀ, ਪਰ ਜਿੰਨੀਆਂ ਕਰ ਸੱਕੀ ਤੈਂ ਬੁਰਿਆਈਆਂ ਕੀਤੀਆਂ।। Sien die hoofstukਪਵਿੱਤਰ ਬਾਈਬਲ5 ਤੂੰ ਇਹ ਵੀ ਆਖਿਆ, ‘ਪਰਮੇਸ਼ੁਰ ਹਮੇਸ਼ਾ ਤੇਰੇ ਨਾਲ ਨਰਾਜ਼ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕਹਿਰ ਸਦਾ ਲਈ ਨਹੀਂ ਰਹੇਗਾ।’ “ਯਹੂਦਾਹ, ਤੂੰ ਇਹ ਗੱਲਾਂ ਆਖਦਾ ਹੈਂ, ਪਰ ਤੂੰ ਬਦੀ ਕਰਦਾ ਹੈਂ, ਜਿੰਨੀ ਤੂੰ ਕਰ ਸੱਕਦਾ ਹੈਂ।” Sien die hoofstuk |