Aanlyn Bybel

- Advertensies -




ਯਿਰਮਿਯਾਹ 3:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਯੋਸ਼ੀਯਾਹ ਰਾਜਾ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੂੰ ਵੇਖਿਆ ਜੋ ਵਿਦਰੋਹੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਰਬਤ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਵਿਭਚਾਰ ਕੀਤਾ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਯੋਸ਼ੀਯਾਹ ਪਾਤਸ਼ਾਹ ਦੇ ਦਿਨਾਂ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਕੀ ਤੈਂ ਵੇਖਿਆ ਜੋ ਆਕੀ ਇਸਰਾਏਲ ਨੇ ਕੀਤਾ? ਉਹ ਹਰੇਕ ਉੱਚੇ ਪਹਾੜ ਉੱਤੇ ਅਤੇ ਹਰ ਹਰੇ ਰੁੱਖ ਹੇਠ ਗਈ ਅਤੇ ਉੱਥੇ ਜ਼ਨਾਹ ਕੀਤਾ

Sien die hoofstuk Kopieer

ਪਵਿੱਤਰ ਬਾਈਬਲ

6 ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, “ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸ ਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ।

Sien die hoofstuk Kopieer




ਯਿਰਮਿਯਾਹ 3:6

Volg ons:

Advertensies


Advertensies