ਯਿਰਮਿਯਾਹ 3:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਮੈਂ ਆਖਿਆ, ਇਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਇਹ ਵੇਖਿਆ Sien die hoofstukਪਵਿੱਤਰ ਬਾਈਬਲ O.V. Bible (BSI)7 ਤਾਂ ਮੈਂ ਆਖਿਆ, ਏਹ ਸਭ ਕੁਝ ਕਰਨ ਦੇ ਪਿੱਛੋਂ ਉਹ ਮੇਰੀ ਵੱਲ ਮੁੜੇਗੀ ਪਰ ਉਹ ਨਾ ਮੁੜੀ ਤਾਂ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨੇ ਏਹ ਵੇਖਿਆ Sien die hoofstukਪਵਿੱਤਰ ਬਾਈਬਲ7 ਮੈਂ ਆਪਣੇ-ਆਪ ਨੂੰ ਆਖਿਆ, ‘ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾ।’ ਪਰ ਨਹੀਂ ਪਰਤਿਆ ਉਹ ਮੇਰੇ ਕੋਲ। ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸ ਦੇ ਅਮਲਾਂ ਨੂੰ ਦੇਖਿਆ। Sien die hoofstuk |