ਯਿਰਮਿਯਾਹ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਇਸ ਤਰ੍ਹਾਂ ਹੋਇਆ ਕਿ ਇਸ ਲਈ ਜੋ ਉਹ ਨੂੰ ਵਿਭਚਾਰ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਵਿਭਚਾਰ ਕੀਤਾ! Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਐਉਂ ਹੋਇਆ ਕਿ ਏਸ ਲਈ ਜੋ ਉਹ ਨੂੰ ਜ਼ਨਾਹ ਕਾਰੀ ਇੱਕ ਹਲਕੀ ਚੀਜ਼ ਲੱਗੀ ਤਾਂ ਦੇਸ ਭਰਿਸ਼ਟ ਕੀਤਾ ਗਿਆ ਜਦੋਂ ਉਹ ਨੇ ਪੱਥਰਾਂ ਅਤੇ ਰੁੱਖਾਂ ਨਾਲ ਜ਼ਨਾਹ ਕੀਤਾ! Sien die hoofstukਪਵਿੱਤਰ ਬਾਈਬਲ9 ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ। Sien die hoofstuk |