ਯਿਰਮਿਯਾਹ 4:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ, Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ, Sien die hoofstukਪਵਿੱਤਰ ਬਾਈਬਲ1 ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ, ਜੇ ਤੂੰ ਪਰਤ ਆਉਣਾ ਚਾਹੁੰਦਾ ਹੈਂ, ਤਾਂ ਮੇਰੇ ਵੱਲ ਪਰਤ ਆ। ਆਪਣੇ ਬੁੱਤਾਂ ਨੂੰ ਸੁੱਟ ਦੇ। ਮੇਰੇ ਤੋਂ ਦੂਰ ਭਟਕ ਨਾ। Sien die hoofstuk |