ਯਿਰਮਿਯਾਹ 4:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ? Sien die hoofstukਪਵਿੱਤਰ ਬਾਈਬਲ O.V. Bible (BSI)14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ? Sien die hoofstukਪਵਿੱਤਰ ਬਾਈਬਲ14 ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ। Sien die hoofstuk |