Aanlyn Bybel

- Advertensies -




ਯਿਰਮਿਯਾਹ 4:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲਗੇ ਆਉਂਦੇ ਹਨ! ਓਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ!

Sien die hoofstuk Kopieer

ਪਵਿੱਤਰ ਬਾਈਬਲ

16 “ਇਸਦੀ ਸੂਚਨਾ ਇਸ ਕੌਮ ਨੂੰ ਦੇਵੋ। ਇਹ ਖਬਰ ਯਰੂਸ਼ਲਮ ਦੇ ਲੋਕਾਂ ਅੰਦਰ ਫ਼ੈਲਾ ਦਿਓ। ਇੱਕ ਦੂਰ-ਦੁਰਾਡੇ ਦੇਸ਼ ਵਿੱਚੋਂ ਦੁਸ਼ਮਣ ਆ ਰਹੇ ਨੇ। ਉਹ ਦੁਸ਼ਮਣ ਯਹੂਦਾਹ ਦੇ ਸ਼ਹਿਰਾਂ ਦੇ ਖਿਲਾਫ਼ ਜੰਗ ਦੇ ਨਾਰੇ ਮਾਰ ਰਹੇ ਨੇ।

Sien die hoofstuk Kopieer




ਯਿਰਮਿਯਾਹ 4:16

Volg ons:

Advertensies


Advertensies