Aanlyn Bybel

- Advertensies -




ਯਿਰਮਿਯਾਹ 4:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਪੈਲੀ ਦੇ ਰਾਖਿਆਂ ਵਾਂਙੁ ਓਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।

Sien die hoofstuk Kopieer

ਪਵਿੱਤਰ ਬਾਈਬਲ

17 ਦੁਸ਼ਮਣ ਨੇ ਯਰੂਸ਼ਲਮ ਨੂੰ ਖੇਤ ਦੀ ਰਾਖੀ ਕਰਨ ਵਾਲੇ ਬੰਦਿਆਂ ਵਾਂਗ ਘੇਰ ਲਿਆ ਹੈ। ਯਹੂਦਾਹ, ਤੂੰ ਮੇਰੇ ਖਿਲਾਫ਼ ਹੋ ਗਿਆ ਸੀ! ਇਸ ਲਈ ਦੁਸ਼ਮਣ ਤੇਰੇ ਵਿਰੁੱਧ ਆ ਰਿਹਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।

Sien die hoofstuk Kopieer




ਯਿਰਮਿਯਾਹ 4:17

Volg ons:

Advertensies


Advertensies