ਯਿਰਮਿਯਾਹ 4:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)23 ਮੈਂ ਧਰਤੀ ਨੂੰ ਡਿੱਠਾ ਅਤੇ ਵੇਖੋ, ਉਹ ਬੇਡੌਲ ਅਤੇ ਸੁੰਞੀ ਸੀ, ਅਤੇ ਅਕਾਸ਼ਾਂ ਵੱਲ ਅਤੇ ਓਹਨਾਂ ਵਿੱਚ ਚਾਨਣ ਨਹੀਂ ਸੀ। Sien die hoofstukਪਵਿੱਤਰ ਬਾਈਬਲ23 ਮੈਂ ਧਰਤੀ ਵੱਲ ਦੇਖਿਆ। ਧਰਤੀ ਖਾਲੀ ਸੀ, ਧਰਤੀ ਉੱਤੇ ਕੁਝ ਵੀ ਨਹੀਂ ਸੀ। ਮੈਂ ਅਕਾਸ਼ ਵੱਲ ਦੇਖਿਆ। ਅਤੇ ਇਸਦੀ ਰੌਸ਼ਨੀ ਚਲੀ ਗਈ ਸੀ। Sien die hoofstuk |