ਯਿਰਮਿਯਾਹ 4:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)8 ਏਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ। Sien die hoofstukਪਵਿੱਤਰ ਬਾਈਬਲ8 ਸੋਗ ਦੇ ਬਸਤਰ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ! ਕਿਉਂ ਕਿ ਯਹੋਵਾਹ ਸਾਡੇ ਨਾਲ ਨਾਰਾਜ਼ ਹੈ। Sien die hoofstuk |