ਯਿਰਮਿਯਾਹ 5:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)10 ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਓਹ ਯਹੋਵਾਹ ਦੀਆਂ ਨਹੀਂ ਹਨ। Sien die hoofstukਪਵਿੱਤਰ ਬਾਈਬਲ10 “ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ। Sien die hoofstuk |