ਯਿਰਮਿਯਾਹ 5:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)13 ਨਬੀ ਹਵਾ ਬਣ ਜਾਣਗੇ, ਬਚਨ ਓਹਨਾਂ ਵਿੱਚ ਹੈ ਨਹੀਂ, ਇਉਂ ਓਹਨਾਂ ਨਾਲ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ13 ਇਹ ਝੂਠੇ ਨਬੀ ਸਿਰਫ਼ ਫ਼ੋਕੀ ਹਵਾ ਹਨ। ਪਰਮੇਸ਼ੁਰ ਦਾ ਬਚਨ ਉਨ੍ਹਾਂ ਅੰਦਰ ਨਹੀਂ। ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ।” Sien die hoofstuk |