Aanlyn Bybel

- Advertensies -




ਯਿਰਮਿਯਾਹ 5:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਓਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਓਹ ਤੇਰੇ ਪੁੱਤ੍ਰਾਂ ਅਰ ਤੇਰੀਆਂ ਧੀਆਂ ਨੂੰ ਖਾ ਜਾਣਗੇ, ਓਹ ਤੇਰੇ ਇੱਜੜਾਂ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਓਹ ਤੇਰੇ ਅੰਗੂਰ ਅਤੇ ਤੇਰੀ ਹਜੀਰ ਚੱਟ ਕਰ ਲੈਣਗੇ, ਓਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਨ੍ਹਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।।

Sien die hoofstuk Kopieer

ਪਵਿੱਤਰ ਬਾਈਬਲ

17 ਉਹ ਸਿਪਾਹੀ ਉਨ੍ਹਾਂ ਸਮੂਹ ਫ਼ਸਲਾਂ ਨੂੰ ਖਾ ਜਾਣਗੇ, ਜਿਨ੍ਹਾਂ ਦੀ ਤੁਸੀਂ ਵਾਢੀ ਕੀਤੀ ਹੈ। ਉਹ ਤੁਹਾਡਾ ਸਾਰਾ ਭੋਜਨ ਖਾ ਜਾਣਗੇ। ਉਹ ਤੁਹਾਡੇ ਧੀਆਂ ਪੁੱਤਰਾਂ ਨੂੰ ਖਾ ਜਾਣਗੇ। ਉਹ ਤੁਹਾਡੇ ਵੱਗਾਂ ਅਤੇ ਇੱਜੜਾਂ ਨੂੰ ਖਾ ਜਾਣਗੇ, ਉਹ ਤੁਹਾਡੇ ਅੰਗੂਰਾਂ ਅਤੇ ਤੁਹਾਡੇ ਅੰਜੀਰਾਂ ਨੂੰ ਖਾ ਜਾਣਗੇ।”

Sien die hoofstuk Kopieer




ਯਿਰਮਿਯਾਹ 5:17

Volg ons:

Advertensies


Advertensies