ਯਿਰਮਿਯਾਹ 5:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)24 ਓਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿਥੇ ਹੋਏ ਹਫ਼ਤਾਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ। Sien die hoofstukਪਵਿੱਤਰ ਬਾਈਬਲ24 ਯਹੂਦਾਹ ਦੇ ਲੋਕ ਕਦੇ ਵੀ ਆਪਣੇ-ਆਪ ਨੂੰ ਨਹੀਂ ਆਖਦੇ, ‘ਆਓ ਡਰੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਆਦਰ ਕਰੀਏ। ਉਹ ਬਿਲਕੁਲ ਸਹੀ ਸਮੇਂ ਉੱਤੇ ਖਿਜ਼ਾ ਅਤੇ ਬਹਾਰ ਦੀ ਬਰੱਖਾ ਦਿੰਦਾ ਹੈ। ਉਹ ਪੱਕ ਕਰਦਾ ਹੈ ਕਿ ਸਾਡੀ ਫ਼ਸਲ ਸਹੀ ਸਮੇਂ ਸਿਰ ਹੋਵੇ।’ Sien die hoofstuk |