ਯਿਰਮਿਯਾਹ 5:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)25 ਤੁਹਾਡੀਆਂ ਬੁਰਿਆਈਆਂ ਨੇ ਏਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਏਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ। Sien die hoofstukਪਵਿੱਤਰ ਬਾਈਬਲ25 ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ। Sien die hoofstuk |