ਯਿਰਮਿਯਾਹ 5:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਓਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਏਸੇ ਲਈ ਓਹ ਵੱਡੇ ਅਤੇ ਧਨੀ ਹੋ ਗਏ ਹਨ। Sien die hoofstukਪਵਿੱਤਰ ਬਾਈਬਲ27 ਇਨ੍ਹਾਂ ਮੰਦੇ ਲੋਕਾਂ ਦੇ ਘਰ ਝੂਠ ਨਾਲ ਭਰੇ ਹੋਏ ਹਨ, ਜਿਵੇਂ ਪਿਂਜਰਾ ਪੰਛੀਆਂ ਨਾਲ ਭਰਿਆ ਹੁੰਦਾ ਹੈ। ਉਨ੍ਹਾਂ ਦੇ ਝੂਠ ਨੇ ਉਨ੍ਹਾਂ ਨੂੰ ਅਮੀਰ ਅਤੇ ਤਾਕਤਵਰ ਬਣਾ ਦਿੱਤਾ ਹੈ। Sien die hoofstuk |