ਯਿਰਮਿਯਾਹ 5:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ? Sien die hoofstukਪਵਿੱਤਰ ਬਾਈਬਲ O.V. Bible (BSI)29 ਕੀ ਮੈਂ ਏਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜੇਹੀ ਕੌਮ ਤੋਂ ਜਿਵੇਂ ਇਹ ਹੈ? Sien die hoofstukਪਵਿੱਤਰ ਬਾਈਬਲ29 ਕੀ ਯਹੂਦਾਹ ਦੇ ਲੋਕਾਂ ਨੂੰ ਮੈਨੂੰ ਇਹ ਗੱਲਾਂ ਕਰਨ ਲਈ ਇਹ ਸਜ਼ਾ ਦੇਣੀ ਚਾਹੀਦੀ ਹੈ?” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਸੀਂ ਜਾਣਦੇ ਸੀ ਕਿ ਮੈਨੂੰ ਇਹੋ ਜਿਹੀ ਕੌਮ ਨੂੰ ਸਜ਼ਾ ਦੇਣੀ ਚਾਹੀਦੀ ਹੈ। ਮੈਨੂੰ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ਜਿਸਦੇ ਉਹ ਅਧਿਕਾਰੀ ਨੇ।” Sien die hoofstuk |