ਯਿਰਮਿਯਾਹ 5:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)6 ਏਸ ਲਈ ਜੰਗਲ ਦਾ ਬਬਰ ਸ਼ੇਰ ਓਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਓਹਨਾਂ ਨੂੰ ਨਾਸ ਕਰੇਗਾ, ਚਿੱਤਾ ਓਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਨ੍ਹਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਓਹਨਾਂ ਦੇ ਅਪਰਾਧ ਬਹੁਤ ਹੋ ਗਏ, ਓਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।। Sien die hoofstukਪਵਿੱਤਰ ਬਾਈਬਲ6 ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ। Sien die hoofstuk |