ਯਿਰਮਿਯਾਹ 5:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ! Sien die hoofstukਪਵਿੱਤਰ ਬਾਈਬਲ O.V. Bible (BSI)7 ਮੈਂ ਤੈਨੂੰ ਕਿਵੇਂ ਮਾਫ਼ ਕਰ ਸੱਕਦਾ ਹਾਂ? ਤੇਰੇ ਪੁੱਤ੍ਰਾਂ ਨੇ ਮੈਨੂੰ ਦਿਆਗ ਦਿੱਤਾ ਹੈ, ਅਤੇ ਉਨ੍ਹਾਂ ਦੀ ਸੌਂਹ ਖਾਧੀ ਹੈ ਜਿਹੜੇ ਦਿਓਤੇ ਵੀ ਨਹੀਂ! ਜਦ ਮੈਂ ਓਹਨਾਂ ਨੂੰ ਰਜਾ ਕੇ ਖੁਆਇਆ, ਓਹਨਾਂ ਨੇ ਜ਼ਨਾਹ ਕੀਤਾ, ਓਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰਾਂ ਵਿੱਚ ਇਕੱਠੇ ਹੋਏ! Sien die hoofstukਪਵਿੱਤਰ ਬਾਈਬਲ7 ਪਰਮੇਸ਼ੁਰ ਨੇ ਆਖਿਆ, “ਯਹੂਦਾਹ, ਮੈਨੂੰ ਇੱਕ ਵਾਰੀ ਵੀ ਚੰਗਾ ਜਿਹਾ ਕਾਰਣ ਦੱਸ ਕਿ ਮੈਨੂੰ ਤੈਨੂੰ ਮਾਫ਼ ਕਿਉਂ ਕਰ ਦੇਣਾ ਚਾਹੀਦਾ ਸੀ। ਤੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਬੁੱਤਾਂ ਨਾਲ ਇਕਰਾਰ ਕੀਤੇ ਹਨ ਅਤੇ ਉਹ ਬੁੱਤ ਸੱਚਮੁੱਚ ਦੇਵਤੇ ਨਹੀਂ ਹਨ! ਮੈਂ ਤੇਰੇ ਬੱਚਿਆਂ ਨੂੰ ਹਰ ਚੀਜ਼ ਦਿੱਤੀ ਜਿਸਦੀ ਉਨ੍ਹਾਂ ਨੂੰ ਲੋੜ ਸੀ। ਪਰ ਫ਼ੇਰ ਵੀ ਉਹ ਮੇਰੇ ਨਾਲ ਬੇਵਫ਼ਾ ਰਹੇ! ਉਨ੍ਹਾਂ ਵੱਧੇਰੇ ਸਮਾਂ ਵੇਸਵਾਵਾਂ ਨਾਲ ਗੁਜ਼ਾਰਿਆ। Sien die hoofstuk |