Aanlyn Bybel

- Advertensies -




ਯਿਰਮਿਯਾਹ 52:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਂਰਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ

Sien die hoofstuk Kopieer

ਪਵਿੱਤਰ ਬਾਈਬਲ

1 ਸਿਦਕੀਯਾਹ ਉਦੋਂ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ। ਸਿਦਕੀਯਾਹ ਨੇ ਯਰੂਸ਼ਲਮ ਵਿੱਚ 11 ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਟਲ ਸੀ ਜਿਹੜੀ ਕਿ ਯਿਰਮਿਯਾਹ ਦੀ ਧੀ ਸੀ। ਹਮੂਤਲ ਦਾ ਪਰਿਵਾਰ ਲਿਬਨਾਹ ਕਸਬੇ ਦਾ ਸੀ।

Sien die hoofstuk Kopieer




ਯਿਰਮਿਯਾਹ 52:1

Volg ons:

Advertensies


Advertensies