ਯਿਰਮਿਯਾਹ 52:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ Sien die hoofstukਪਵਿੱਤਰ ਬਾਈਬਲ10 ਉੱਥੇ ਰਿਬਲਾਹ ਸ਼ਹਿਰ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਕਤਲ ਕਰ ਦਿੱਤਾ। ਸਿਦਕੀਯਾਹ ਨੂੰ ਆਪਣੇ ਪੁੱਤਰ ਕਤਲ ਹੁੰਦੇ ਦੇਖਣ ਲਈ ਮਜ਼ਬੂਰ ਕੀਤਾ ਗਿਆ। ਬਾਬਲ ਦੇ ਰਾਜੇ ਨੇ ਯਹੂਦਾਹ ਦੇ ਸਾਰੇ ਰਾਜ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ। Sien die hoofstuk |