ਯਿਰਮਿਯਾਹ 52:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ Sien die hoofstukਪਵਿੱਤਰ ਬਾਈਬਲ O.V. Bible (BSI)12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ Sien die hoofstukਪਵਿੱਤਰ ਬਾਈਬਲ12 ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਨਬੂਜ਼ਰਦਾਨ ਯਰੂਸ਼ਲਮ ਵਿੱਚ ਆਇਆ। ਇਹ ਗੱਲ ਰਾਜੇ ਨਬੂਕਦਨੱਸਰ ਦੇ ਰਾਜ ਦੇ ਉਨ੍ਨੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਦੀ ਹੈ। ਨਬੂਜ਼ਰਦਾਨ ਬਾਬਲ ਦਾ ਮਹੱਤਵਪੂਰਣ ਆਗੂ ਸੀ। Sien die hoofstuk |