Aanlyn Bybel

- Advertensies -




ਯਿਰਮਿਯਾਹ 52:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ

Sien die hoofstuk Kopieer

ਪਵਿੱਤਰ ਬਾਈਬਲ

15 ਕਮਾਂਡਰ ਨਬੂਜ਼ਰਦਾਨ ਨੇ ਉਨ੍ਹਾਂ ਬਾਕੀ ਸਾਰੇ ਲੋਕਾਂ ਨੂੰ ਬੰਦੀ ਬਣਾ ਲਿਆ ਜਿਹੜੇ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਹ ਉਨ੍ਹਾਂ ਨੂੰ ਵੀ ਨਾਲ ਲੈ ਗਿਆ ਜਿਂਨ੍ਹਾਂ ਨੇ ਪਹਿਲਾਂ ਬਾਬਲ ਦੇ ਰਾਜੇ ਦੇ ਨਾਲ ਆਤਮ ਸਮਰਪਣ ਕੀਤਾ ਸੀ। ਉਹ ਯਰੂਸ਼ਲਮ ਵਿੱਚ ਰਹਿ ਗਏ ਮਾਹਰ ਕਾਰੀਗਰਾਂ ਨੂੰ ਵੀ ਲੈ ਗਿਆ।

Sien die hoofstuk Kopieer




ਯਿਰਮਿਯਾਹ 52:15

Volg ons:

Advertensies


Advertensies