ਯਿਰਮਿਯਾਹ 52:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ Sien die hoofstukਪਵਿੱਤਰ ਬਾਈਬਲ O.V. Bible (BSI)16 ਪਰ ਨਬੂਜ਼ਰਦਾਨ ਜਲਾਦਾਂ ਦੇ ਸਰਦਾਰ ਨੇ ਦੇਸ ਦਿਆਂ ਅੱਤੀ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੀ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ Sien die hoofstukਪਵਿੱਤਰ ਬਾਈਬਲ16 ਪਰ ਨਬੂਜ਼ਰਦਾਨ ਨੇ ਸਭ ਤੋਂ ਗ਼ਰੀਬ ਲੋਕਾਂ ਵਿੱਚੋਂ ਕੁਝ ਨੂੰ ਉਸ ਧਰਤੀ ਉੱਤੇ ਪਿੱਛੇ ਛੱਡ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਨੂੰ ਅੰਗੂਰਾਂ ਦੇ ਬਗ਼ੀਚਿਆਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਛੱਡ ਦਿੱਤਾ। Sien die hoofstuk |