ਯਿਰਮਿਯਾਹ 52:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਤਲਸੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤਾ ਜਾਂਦੀ ਸੀ ਓਹ ਲੈ ਗਏ Sien die hoofstukਪਵਿੱਤਰ ਬਾਈਬਲ18 ਬਾਬਲ ਦੀ ਫ਼ੌਜ ਮੰਦਰ ਵਿੱਚੋਂ ਇਹ ਚੀਜ਼ਾਂ ਵੀ ਲੈ ਗਈ: ਬਾਟੇ, ਕੜਛੇ, ਗੁਲਤਰਾਸ਼, ਕੌਲੀਆਂ ਅਤੇ ਕਾਂਸੀ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਮੰਦਰ ਵਿੱਚ ਸੇਵਾ ਕੀਤੀ ਜਾਂਦੀ ਸੀ। Sien die hoofstuk |