ਯਿਰਮਿਯਾਹ 52:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ Sien die hoofstukਪਵਿੱਤਰ ਬਾਈਬਲ O.V. Bible (BSI)19 ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਾਦਾਨ ਜੋ ਸੋਨੇ ਦੇ ਸਨ ਓਹਨਾਂ ਦਾ ਸੋਨਾ ਅਰ ਜੋ ਚਾਂਦੀ ਦੇ ਸਨ ਓਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ Sien die hoofstukਪਵਿੱਤਰ ਬਾਈਬਲ19 ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਇਨ੍ਹਾਂ ਚੀਜ਼ਾਂ ਨੂੰ ਵੀ ਲੈ ਗਿਆ: ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ ਅਤੇ ਕਟੋਰਦਾਨ ਜਿਨ੍ਹਾਂ ਦੀ ਵਰਤੋਂ ਪੀਣ ਦੀ ਭੇਟ ਚੜ੍ਹਾਉਣ ਲਈ ਕੀਤੀ ਜਾਂਦੀ ਸੀ। ਉਹ ਸੋਨੇ ਅਤੇ ਚਾਂਦੀ ਦੀ ਬਣੀ ਹੋਈ ਹਰ ਚੀਜ਼ ਲੈ ਗਏ। Sien die hoofstuk |