ਯਿਰਮਿਯਾਹ 52:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ Sien die hoofstukਪਵਿੱਤਰ ਬਾਈਬਲ O.V. Bible (BSI)24 ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਰ ਉਹ ਦੇ ਹੇਠਲੇ ਜਾਜਕ ਸਫਨਯਾਹ ਅਰ ਤਿੰਨਾਂ ਦਰਬਾਨਾਂ ਨੂੰ ਫੜ ਲਿਆ Sien die hoofstukਪਵਿੱਤਰ ਬਾਈਬਲ24 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਸਰਾਯਾਹ ਅਤੇ ਸਫ਼ਨਯਾਹ ਨੂੰ ਬੰਦੀ ਬਣਾ ਲਿਆ। ਸਰਾਯਾਹ ਵੱਡਾ ਜਾਜਕ ਸੀ। ਅਤੇ ਸਫ਼ਨਯਾਹ ਉਸਤੋਂ ਅਗਲਾ ਛੋਟਾ ਜਾਜਕ। ਉਸ ਨੇ ਮੰਦਰ ਦੇ ਦਰਵਾਜ਼ਿਆਂ ਦੇ ਤਿੰਨ ਦਰਬਾਨਾਂ ਨੂੰ ਵੀ ਨਾਲ ਲੈ ਲਿਆ। Sien die hoofstuk |