ਯਿਰਮਿਯਾਹ 52:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ Sien die hoofstukਪਵਿੱਤਰ ਬਾਈਬਲ O.V. Bible (BSI)25 ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ Sien die hoofstukਪਵਿੱਤਰ ਬਾਈਬਲ25 ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਲੜਾਕੂਆਂ ਦੇ ਅਧਿਕਾਰੀ ਨੂੰ ਵੀ ਫ਼ੜ ਲਿਆ। ਉਸ ਨੇ ਰਾਜੇ ਦੇ ਸੱਤ ਸਲਾਹਕਾਰਾਂ ਨੂੰ ਵੀ ਬੰਦੀ ਬਣਾ ਲਿਆ। ਉਹ ਲੋਕ ਹਾਲੇ ਵੀ ਯਰੂਸ਼ਲਮ ਵਿੱਚ ਸਨ। ਉਸ ਨੇ ਉਸ ਮੁਣਸ਼ੀ ਨੂੰ ਵੀ ਫ਼ੜ ਲਿਆ ਜਿਹੜਾ ਕਿ ਲੋਕਾਂ ਨੂੰ ਫ਼ੌਜ ਵਿੱਚ ਭਰਤੀ ਕਰਨ ਦਾ ਅਧਿਕਾਰੀ ਸੀ। ਅਤੇ ਉਸ ਨੇ ਸ਼ਹਿਰ ਦੇ ਸੱਠ ਆਮ ਬੰਦਿਆਂ ਨੂੰ ਵੀ ਫ਼ੜ ਲਿਆ। Sien die hoofstuk |