ਯਿਰਮਿਯਾਹ 52:27 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)27 ਅਤੇ ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਨੂੰ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਅਸੀਰ ਹੋ ਗਿਆ।। Sien die hoofstuk |