ਯਿਰਮਿਯਾਹ 52:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ Sien die hoofstukਪਵਿੱਤਰ ਬਾਈਬਲ O.V. Bible (BSI)28 ਏਹ ਓਹ ਲੋਕ ਹਨ ਜਿੰਨ੍ਹਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਵਰ੍ਹੇ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ Sien die hoofstukਪਵਿੱਤਰ ਬਾਈਬਲ28 ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ। Sien die hoofstuk |