Aanlyn Bybel

- Advertensies -




ਯਿਰਮਿਯਾਹ 52:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਨਬੂਕਦਰੱਸਰ ਦੇ ਤੇਈਵੇਂ ਵਰ੍ਹੇ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਸੱਤ ਸੌ ਪੰਜਤਾਲੀ ਯਹੂਦੀ ਅਸੀਰ ਕਰ ਕੇ ਲੈ ਗਿਆ। ਏਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।।

Sien die hoofstuk Kopieer

ਪਵਿੱਤਰ ਬਾਈਬਲ

30 ਨਬੂਕਦਨੱਸਰ ਦੇ ਰਾਜ ਦੇ ਤੇਈਵੇਂ ਵਰ੍ਹੇ ਵਿੱਚ ਨਬੂਜ਼ਰਦਾਨ ਨੇ ਯਹੂਦਾਹ ਦੇ 745 ਬੰਦਿਆਂ ਨੂੰ ਬੰਦੀ ਬਣਾਇਆ। ਨਬੂਜ਼ਰਦਾਨ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ। ਕੁਲ ਮਿਲਾ ਕੇ 4,600 ਬੰਦੇ ਬੰਦੀ ਬਣਾਏ ਗਏ।

Sien die hoofstuk Kopieer




ਯਿਰਮਿਯਾਹ 52:30

Volg ons:

Advertensies


Advertensies