ਯਿਰਮਿਯਾਹ 52:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ Sien die hoofstukਪਵਿੱਤਰ ਬਾਈਬਲ O.V. Bible (BSI)32 ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ Sien die hoofstukਪਵਿੱਤਰ ਬਾਈਬਲ32 ਅਵੀਲ-ਮਰੋਦਕ ਨੇ ਯੇਹੋਇਚਿਨ ਨਾਲ ਖਾਸ ਮਿਹਰਬਾਨੀ ਨਾਲ ਗੱਲ ਕੀਤੀ। ਉਸ ਨੇ ਯੇਹੋਇਚਿਨ ਨੂੰ ਉਨ੍ਹਾਂ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਇੱਜ਼ਤ ਦਾ ਰੁਤਬਾ ਦਿੱਤਾ ਜਿਹੜੇ ਉਸ ਵੇਲੇ ਉਸ ਨਾਲ ਬਾਬਲ ਵਿੱਚ ਸਨ। Sien die hoofstuk |