Aanlyn Bybel

- Advertensies -




ਯਿਰਮਿਯਾਹ 52:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਅਤੇ ਕਸਦੀਆਂ ਦੀ ਸੈਨਾ ਨੇ ਪਾਤਸ਼ਾਹ ਦਾ ਪਿੱਛਾ ਕੀਤਾ ਅਰ ਯਰੀਹੋ ਦੇ ਮਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਰ ਉਹ ਦੀ ਸਾਰੀ ਸੈਨਾ ਉਹ ਦੇ ਕੋਲੋਂ ਖਿੰਡ ਪੁੰਡ ਗਈ

Sien die hoofstuk Kopieer

ਪਵਿੱਤਰ ਬਾਈਬਲ

8 ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸ ਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ।

Sien die hoofstuk Kopieer




ਯਿਰਮਿਯਾਹ 52:8

Volg ons:

Advertensies


Advertensies