ਯਿਰਮਿਯਾਹ 52:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ Sien die hoofstukਪਵਿੱਤਰ ਬਾਈਬਲ O.V. Bible (BSI)9 ਸੋ ਉਨ੍ਹਾਂ ਨੇ ਪਾਤਸ਼ਾਹ ਨੂੰ ਫੜ ਲਿਆ ਅਰ ਉਹ ਨੂੰ ਹਮਾਥ ਦੇ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਉਂ ਕੀਤਾ Sien die hoofstukਪਵਿੱਤਰ ਬਾਈਬਲ9 ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਨੂੰ ਫ਼ੜ ਲਿਆ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਰਿਬਲਾਹ ਸ਼ਹਿਰ ਲੈ ਗਏ। ਰਿਬਲਾਹ ਹਮਾਬ ਦੀ ਧਰਤੀ ਉੱਤੇ ਹੈ। ਰਿਬਲਾਹ ਵਿਖੇ ਬਾਬਲ ਦੇ ਰਾਜੇ ਨੇ ਰਾਜੇ ਸਿਦਕੀਯਾਹ ਬਾਰੇ ਆਪਣਾ ਨਿਆਂ ਸੁਣਾਇਆ। Sien die hoofstuk |