ਯਿਰਮਿਯਾਹ 6:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)28 ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ। Sien die hoofstukਪਵਿੱਤਰ ਬਾਈਬਲ28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ। ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ। ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ। ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ। Sien die hoofstuk |