ਯਿਰਮਿਯਾਹ 6:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ! Sien die hoofstukਪਵਿੱਤਰ ਬਾਈਬਲ O.V. Bible (BSI)8 ਹੇ ਯਰੂਸ਼ਲਮ, ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦਿਆਂ!।। Sien die hoofstukਪਵਿੱਤਰ ਬਾਈਬਲ8 ਯਰੂਸ਼ਲਮ, ਇਸ ਚਿਤਾਵਨੀ ਨੂੰ ਪ੍ਰਵਾਨ ਕਰ। ਜੇ ਤੂੰ ਇਸ ਨੂੰ ਨਾ ਸੁਣਿਆ ਤਾਂ ਮੈਂ ਤੇਰੇ ਕੋਲੋਂ ਮੂੰਹ ਮੋੜ ਲਵਾਂਗਾ। ਮੈਂ ਤੇਰੀ ਧਰਤੀ ਨੂੰ ਮਾਰੂਬਲ ਬਣਾ ਦਿਆਂਗਾ। ਓੱਥੇ ਕੋਈ ਵੀ ਬੰਦਾ ਨਹੀਂ ਰਹਿ ਸੱਕੇਗਾ।” Sien die hoofstuk |